
ਹੁਸ਼ਿਆਰਪੁਰ : ਪੰਜਾਬ ਅਤੇ ਦੁਨੀਆਂ ਅੰਦਰ ਵੱਧਦੇ ਪਾਣੀਆਂ ਦੇ ਸੰਕਟ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨੌਜਵਾਨ ਸੰਘਰਸ਼ੀਲ ਜਥੇਬੰਦੀ ਸਿੱਖ ਯੂਥ ਆਫ ਪੰਜਾਬ ਨੇ ੩ ਅਗਸਤ ਨੂੰ ਗੁਰਦੁਆਰਾ ਸਿੰਘ ਸਭਾ, ਹੁਸ਼ਿਆਰਪੁਰ ਵਿਖੇ ਇੱਕ ਕਾਨਫਰੰਸ ਆਯੋਜਿਤ ਕਰਨ ਦਾ ਫੈਸਲਾ ਕੀਤਾ।ਜਿਸ ਵਿੱਚ ਦਰਿਆਈ ਅਤੇ ਜਮੀਨੀ ਪਾਣੀਆਂ ਦੇ ਮੁੱਦੇ ਬਾਰੇ ਸਿਆਸੀ, ਕਾਨੂੰਨੀ ਅਤੇ ਆਰਥਿਕ ਸਮਝ ਰੱਖਣ ਵਾਲੇ ਵਿਦਵਾਨ ਆਪਣੇ ਵਿਚਾਰ ਸਾਂਝੇ ਕਰਨਗੇ। ਅੱਜ ਏਥੇ ਹੋਈ ਮੀਟਿੰਗ ਵਿੱਚ ਬੋਲਦਿਆਂ ਸਿੱਖ ਯੂਥ ਆਫ ਪ more....