
'ਜੰਗ ਹਿੰਦ-ਪੰਜਾਬ ਜਾਰੀ ਹੈ...'
29 ਜੂਨ ਨੂੰ ਦੁਨੀਆ ਭਰ ਵਿੱਚ ਬੈਠੀ 30 ਮਿਲੀਅਨ ਸਿੱਖ ਕੌਮ, ਆਪਣੀ ਗਵਾਚੀ ਬਾਦਸ਼ਾਹੀ ਦੀ ਯਾਦ ਨੂੰ ਬੜੀ ਸ਼ਿੱਦਤ ਨਾਲ ਮਹਿਸੂਸ ਕਰਦੀ ਹੈ ਕਿਉਂਕਿ ਇਸ ਦਿਨ 29 ਜੂਨ, 1839 ਨੂੰ ਸ਼ੇਰ-ਏ-ਪੰਜਾਬ, ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਦੀ ਧਰਤੀ 'ਤੇ ਆਪਣਾ ਅਖੀਰਲਾ ਸਾਹ ਲਿਆ ਸੀ। 1799 ਨੂੰ ਲਾਹੌਰ ਦੇ ਸ਼ਾਹੀ ਕਿਲ੍ਹੇ ਵਿੱਚ, ਲਗਭਗ 18 ਸਾਲ ਦੀ ਉਮਰ ਵਿੱਚ ਤਖਤ-ਨਸ਼ੀਨ ਹੋਣ ਵਾਲੇ ਗੱਭਰੂ ਰਣਜੀਤ ਸਿੰਘ ਨੇ, ਪੂਰੇ 40 ਵਰ੍ਹੇ more....